Jeremiah 32:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਪਰਮੇਸ਼ੁਰ, ਤੁਸੀਂ ਆਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਹੈ। ਤੁਸੀਂ ਆਪਣੀ ਮਹਾਨ ਸ਼ਕਤੀ ਨਾਲ ਉਨ੍ਹਾਂ ਦੀ ਸਾਜਨਾ ਕੀਤੀ ਹੈ। ਕੁਝ ਵੀ ਕਰਨਾ ਤੁਹਾਡੇ ਲਈ ਬਹੁਤੀ ਹੈਰਾਨੀ ਵਾਲੀ ਗੱਲ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ ਯਹੋਵਾਹ, ਵੇਖ! ਤੈਂ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ