Jeremiah 32:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਤੂੰ ਲੋਕਾਂ ਦੀਆਂ ਹਜ਼ਾਰਾਂ ਪੀੜੀਆਂ ਪ੍ਰਤਿ ਵਫ਼ਾਦਾਰ ਅਤੇ ਮਿਹਰਬਾਨ ਹੈਂ। ਪਰ ਤੂੰ ਬੱਚਿਆਂ ਨੂੰ ਵੀ ਉਨ੍ਹਾਂ ਦੇ ਮਾਪਿਆਂ ਦੇ ਪਾਪਾਂ ਦੀ ਸਜ਼ਾ ਦਿੰਦਾ ਹੈ। ਮਹਾਨ ਅਤੇ ਸ਼ਕਤੀਸ਼ਾਲੀ ਪਰਮੇਸ਼ੁਰ, ਤੇਰਾ ਨਾਮ ਸਰਬ ਸ਼ਕਤੀਮਾਨ ਯਹੋਵਾਹ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈਂ ਅਤੇ ਪਿਉ ਦਾਦਿਆਂ ਦੀ ਬਦੀ ਦਾ ਬਦਲਾ ਓਹਨਾਂ ਦੇ ਪਿੱਛੋਂ ਓਹਨਾਂ ਦੇ ਪੁੱਤ੍ਰਾਂ ਦੀ ਝੋਲੀ ਵਿੱਚ ਰੱਖਦਾ ਹੈਂ। ਏਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਹਜ਼ਾਰਾਂ ਉੱਤੇ ਦਯਾ ਕਰਦਾ ਹੈ ਅਤੇ ਪੁਰਖਿਆਂ ਦੀ ਬਦੀ ਦਾ ਬਦਲਾ ਉਹਨਾਂ ਦੇ ਪਿੱਛੋਂ ਉਹਨਾਂ ਦੇ ਪੁੱਤਰ ਦੀ ਝੋਲੀ ਵਿੱਚ ਰੱਖਦਾ ਹੈ। ਇਹ ਵੱਡਾ ਅਤੇ ਬਲਵੰਤ ਪਰਮੇਸ਼ੁਰ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ