Jeremiah 32:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ ਤੁਸੀਂ ਮਿਸਰ ਦੇਸ਼ ਅੰਦਰ ਤਾਕਤਵਰ ਚਮਤਕਾਰ ਕੀਤੇ ਸਨ। ਤੁਸੀਂ ਅੱਜ ਦਿਨ ਤੱਕ ਵੀ ਤਾਕਤਵਰ ਚਮਤਕਾਰ ਕੀਤੇ ਹਨ। ਤੁਸੀਂ ਉਹ ਗੱਲਾਂ ਇਸਰਾਏਲ ਵਿੱਚ ਕੀਤੀਆਂ ਅਤੇ ਓੱਥੇ ਵੀ ਕੀਤੀਆਂ ਜਿੱਥੇ ਲੋਕ ਰਹਿੰਦੇ ਹਨ। ਤੁਸੀਂ ਇਨ੍ਹਾਂ ਗੱਲਾਂ ਕਾਰਣ ਮਸ਼ਹੂਰ ਹੋ ਗਏ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੀਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੀਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੱਕ ਹੈ