Jeremiah 32:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਤੁਸੀਂ ਤਾਕਤਵਰ ਚਮਤਕਾਰਾਂ ਦੀ ਵਰਤੋਂ ਕੀਤੀ ਅਤੇ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਕੱਢ ਕੇ ਇਸਰਾਏਲ ਲਿਆਂਦਾ। ਇਹ ਗੱਲਾਂ ਕਰਨ ਲਈ ਤੁਸੀਂ ਆਪਣੇ ਤਾਕਤਵਰ ਹੱਥ ਦੀ ਵਰਤੋਂ ਕੀਤੀ। ਤੁਹਾਡੀ ਸ਼ਕਤੀ ਹੈਰਾਨੀ ਭਰੀ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆ ਨਾਲ ਅਤੇ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈ ਨਾਲ ਬਾਹਰ ਲਿਆਂਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆਂ ਨਾਲ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈਅ ਨਾਲ ਬਾਹਰ ਲਿਆਂਦਾ