Jeremiah 32:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਹ ਵੀ ਆਖਿਆ, “ਛੇਤੀ ਹੀ ਮੈਂ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੀ ਫ਼ੌਜ ਅਤੇ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਉਹ ਫ਼ੌਜ ਸਹਿਰ ਉੱਤੇ ਕਬਜ਼ਾ ਕਰ ਲਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਏਹ ਨੂੰ ਲੈ ਲਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਇਹ ਨੂੰ ਲੈ ਲਵੇਗਾ