Jeremiah 32:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਰਾਜੇ ਸਿਦਕੀਯਾਹ ਨੇ ਯਿਰਮਿਯਾਹ ਨੂੰ ਉਸ ਥਾਂ ਕੈਦ ਕਰਕੇ ਰੱਖਿਆ ਹੋਇਆ ਸੀ। ਸਿਦਕੀਯਾਹ ਨੂੰ ਉਹ ਗੱਲਾਂ ਪਸੰਦ ਨਹੀਂ ਸਨ ਜਿਨ੍ਹਾਂ ਦੀ ਭਵਿੱਖਬਾਣੀ ਯਿਰਮਿਯਾਹ ਨੇ ਕੀਤੀ ਸੀ। ਯਿਰਮਿਯਾਹ ਨੇ ਆਖਿਆ ਸੀ, “ਯਹੋਵਾਹ ਆਖਦਾ ਹੈ: ‘ਮੈਂ ਛੇਤੀ ਹੀ ਯਰੂਸ਼ਲਮ ਦੇ ਸ਼ਹਿਰ ਨੂੰ ਬਾਬਲ ਦੇ ਰਾਜੇ ਨੂੰ ਸੌਂਪ ਦਿਆਂਗਾ। ਨਬੂਕਦਨੱਸਰ ਇਸ ਸ਼ਹਿਰ ਉੱਤੇ ਕਬਜ਼ਾ ਕਰ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਕ ਵਾਚਦਾ ਹੈਂ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੋਖੋ, ਮੈਂ ਏਸ ਸ਼ਹਿਰ ਨੂੰ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਉਹ ਨੂੰ ਇਹ ਆਖ ਕੇ ਕੈਦ ਕੀਤਾ ਭਈ ਤੂੰ ਕਿਉਂ ਅਗੰਮ ਵਾਚਦਾ ਹੈਂ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਇਸ ਸ਼ਹਿਰ ਨੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਇਹ ਨੂੰ ਲੈ ਲਵੇਗਾ?