Jeremiah 32:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਸਮੇਂ ਤੋਂ ਲੈ ਕੇ, ਜਦੋਂ ਯਰੂਸ਼ਲਮ ਦੀ ਉਸਾਰੀ ਹੋਈ ਸੀ, ਹੁਣ ਤੱਕ, ਇਸ ਸ਼ਹਿਰ ਦੇ ਲੋਕਾਂ ਨੇ ਮੈਨੂੰ ਕਹਿਰਵਾਨ ਕੀਤਾ ਹੈ। ਇਸ ਸ਼ਹਿਰ ਨੇ ਮੈਨੂੰ ਇਤਨਾ ਕਹਿਰਵਾਨ ਕੀਤਾ ਹੈ ਕਿ ਮੈਂ ਅਵੱਸ਼ ਇਸ ਨੂੰ ਆਪਣੀ ਨਜ਼ਰ ਤੋਂ ਦੂਰ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸ਼ਹਿਰ ਜਿਸ ਦਿਨ ਤੋਂ ਓਹਨਾਂ ਏਸ ਨੂੰ ਬਣਾਇਆ ਅੱਜ ਦੇ ਦਿਨ ਤੀਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਏਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸ਼ਹਿਰ ਜਿਸ ਦਿਨ ਤੋਂ ਉਹਨਾਂ ਇਸ ਨੂੰ ਬਣਾਇਆ ਅੱਜ ਦੇ ਦਿਨ ਤੱਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਇਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ