Jeremiah 32:34 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੇ ਆਪਣੇ ਬੁੱਤ ਬਣਾਏ ਨੇ-ਅਤੇ ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਉਨ੍ਹਾਂ ਲੋਕਾਂ ਨੇ ਉਹ ਬੁੱਤ ਮੇਰੇ ਨਾਮ ਨਾਲ ਸੱਦੇ ਜਾਂਦੇ ਮੰਦਰ ਵਿੱਚ ਰੱਖੇ ਹਨ। ਇਸ ਤਰ੍ਹਾਂ ਉਨ੍ਹਾਂ ਨੇ ਮੇਰੇ ਮੰਦਰ ਨੂੰ ‘ਪਲੀਤ’ ਕਰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਓਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਉਹਨਾਂ ਨੇ ਉਸ ਘਰ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਆਪਣੀਆਂ ਪਲੀਤ ਚੀਜ਼ਾਂ ਰੱਖੀਆਂ ਭਈ ਉਹ ਨੂੰ ਭਰਿਸ਼ਟ ਕਰਨ