Jeremiah 32:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਲੋਕ ਆਖ ਰਹੇ ਹੋ, ‘ਬਾਬਲ ਦਾ ਰਾਜਾ ਯਰੂਸ਼ਲਮ ਉੱਤੇ ਕਬਜ਼ਾ ਕਰ ਲਵੇਗਾ। ਉਹ ਤਲਵਾਰਾਂ, ਭੁੱਖਮਰੀ ਅਤੇ ਭਿਆਨਕ ਬਿਮਾਰੀਆਂ ਦੀ ਵਰਤੋਂ ਕਰਕੇ ਇਸ ਸ਼ਹਿਰ ਨੂੰ ਹਰਾ ਦੇਵੇਗਾ।’ ਪਰ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ, ਆਖਦਾ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਏਸ ਸ਼ਹਿਰ ਦੇ ਵਿਖੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਗਿਆ ਹੈ ਐਉਂ ਫ਼ਰਮਾਉਂਦਾ ਹੈ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਬਾਰੇ ਜਿਹ ਨੂੰ ਤੁਸੀਂ ਆਖਦੇ ਹੋ ਕਿ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਗਿਆ ਹੈ ਇਸ ਤਰ੍ਹਾਂ ਆਖਦਾ ਹੈ, -