Jeremiah 32:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਅਤੇ ਯਹੂਦਾਹ ਦੇ ਲੋਕ ਮੇਰੇ ਬੰਦੇ ਹੋਣਗੇ। ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ