Jeremiah 32:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦਾ ਰਾਜਾ ਸਿਦਕੀਯਾਹ ਬਾਬਲ ਦੀ ਫ਼ੌਜ ਤੋਂ ਬਚ ਕੇ ਨਹੀਂ ਨਿਕਲ ਸੱਕੇਗਾ। ਸਗੋਂ ਉਸ ਨੂੰ ਸੱਚਮੁੱਚ ਹੀ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿੱਤਾ ਜਾਵੇਗਾ। ਅਤੇ ਸਿਦਕੀਯਾਹ ਬਾਬਲ ਦੇ ਰਾਜੇ ਦੇ ਸਾਹਮਣੇ ਹੋਕੇ ਗੱਲ ਕਰੇਗਾ। ਸਿਦਕੀਯਾਹ ਉਸ ਨੂੰ ਆਪਣੀਆਂ ਅੱਖਾਂ ਨਾਲ ਦੇਖੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ ਮੁੱਚ ਬਾਬਲ ਦੇ ਪਾਤਸ਼ਾਹ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦਾ ਰਾਜਾ ਸਿਦਕੀਯਾਹ ਕਸਦੀਆਂ ਦੇ ਹੱਥੋਂ ਨਾ ਬਚੇਗਾ, ਉਹ ਸੱਚ-ਮੁੱਚ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਉਸ ਦੇ ਨਾਲ ਦੂਹ ਬਦੂਹ ਗੱਲਾਂ ਕਰੇਗਾ ਅਤੇ ਉਹ ਅੱਖ ਨਾਲ ਅੱਖ ਮਿਲਾ ਕੇ ਵੇਖੇਗਾ