Jeremiah 32:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਨਾਲ ਇੱਕ ਇਕਰਾਰਨਾਮਾ ਕਰਾਂਗਾ। ਇਹ ਇਕਰਾਰਨਾਮਾ ਹਮੇਸ਼ਾ ਰਹੇਗਾ। ਇਸ ਇਕਰਾਰਨਾਮੇ ਵਿੱਚ, ਮੈਂ ਕਦੇ ਵੀ ਉਨ੍ਹਾਂ ਲੋਕਾਂ ਤੋਂ ਮੂੰਹ ਨਹੀਂ ਮੋੜਾਂਗਾ। ਮੈਂ ਹਮੇਸ਼ਾ ਉਨ੍ਹਾਂ ਨਾਲ ਨੇਕੀ ਕਰਾਂਗਾ। ਮੈਂ ਉਨ੍ਹਾਂ ਅੰਦਰ ਲੋਚਾ ਪੈਦਾ ਕਰਾਂਗਾ ਕਿ ਮੇਰੀ ਇੱਜ਼ਤ ਕਰਨ। ਫ਼ੇਰ ਉਹ ਕਦੇ ਵੀ ਮੇਰੇ ਕੋਲੋਂ ਮੂੰਹ ਨਹੀਂ ਮੋੜਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਓਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈ ਓਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਓਹ ਫੇਰ ਮੈਥੋਂ ਫਿਰ ਨਾ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹਟਾਂਗਾ ਅਤੇ ਮੈਂ ਆਪਣਾ ਭੈਅ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ