Jeremiah 32:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੈਨੂੰ ਪ੍ਰਸੰਨ ਕਰ ਦੇਣਗੇ। ਮੈਨੂੰ ਉਨ੍ਹਾਂ ਨਾਲ ਨੇਕੀ ਕਰਦਿਆਂ ਖੁਸ਼ੀ ਮਿਲੇਗੀ। ਅਤੇ ਮੈਂ ਉਨ੍ਹਾਂ ਨੂੰ ਅਵੱਸ਼ ਇਸ ਧਰਤੀ ਵਿੱਚ ਬੀਜ ਦਿਆਂਗਾ ਅਤੇ ਉਨ੍ਹਾਂ ਨੂੰ ਵੱਧਣ ਫ਼ੁੱਲਣ ਦਾ ਮੌਕਾ ਦਿਆਂਗਾ। ਇਹ ਮੈਂ ਆਪਣੇ ਪੂਰੇ ਦਿਲ ਅਤੇ ਰੂਹ ਨਾਲ ਕਰਾਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਖੁਸ਼ ਹੋ ਕੇ ਓਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ ਮੁੱਚ ਓਹਨਾਂ ਨੂੰ ਏਸ ਦੇਸ ਵਿੱਚ ਲਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਖੁਸ਼ ਹੋ ਕੇ ਉਹਨਾਂ ਉੱਤੇ ਭਲਿਆਈ ਕਰਾਂਗਾ, ਮੈਂ ਆਪਣੇ ਸਾਰੇ ਦਿਲ ਅਤੇ ਆਪਣੀ ਸਾਰੀ ਜਾਨ ਨਾਲ ਸੱਚ-ਮੁੱਚ ਉਹਨਾਂ ਨੂੰ ਇਸ ਦੇਸ ਵਿੱਚ ਲਾਵਾਂਗਾ।