Jeremiah 32:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕ ਆਖ ਰਹੇ ਹੋ, ‘ਇਹ ਧਰਤੀ ਸਖਣਾ ਮਾਰੂਬਲ ਹੈ। ਇੱਥੇ ਕੋਈ ਬੰਦੇ ਜਾਂ ਪਸ਼ੂ ਨਹੀਂ ਹਨ। ਬਾਬਲ ਦੀ ਫ਼ੌਜ ਨੇ ਇਸ ਦੇਸ਼ ਨੂੰ ਹਰਾ ਦਿੱਤਾ ਸੀ।’ ਪਰ ਭਵਿੱਖ ਵਿੱਚ ਲੋਕ ਇੱਕ ਵਾਰ ਫ਼ੇਰ ਇਸ ਧਰਤੀ ਵਿੱਚ ਖੇਤ ਖਰੀਦਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਵਿਖੇ ਤੁਸੀਂ ਆਖਦੇ ਹੋ ਕਿ ਏਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਏਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇਸ ਵਿੱਚ ਖੇਤ ਮੁੱਲ ਲਏ ਜਾਣਗੇ ਜਿਹ ਦੇ ਬਾਰੇ ਤੁਸੀਂ ਆਖਦੇ ਹੋ ਕਿ ਇਹ ਵਿਰਾਨ ਹੈ, ਇਹ ਦੇ ਵਿੱਚ ਆਦਮ ਅਤੇ ਡੰਗਰ ਨਹੀਂ। ਇਹ ਕਸਦੀਆਂ ਦੇ ਹੱਥ ਵਿੱਚ ਦਿੱਤਾ ਗਿਆ ਹੈ