Jeremiah 32:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਰਮਿਯਾਹ ਹਾਲੇ ਬੰਦੀਵਾਨ ਸੀ, ਉਸ ਨੇ ਆਖਿਆ, “ਮੈਨੂੰ ਯਹੋਵਾਹ ਵੱਲੋਂ ਸੰਦੇਸ਼ ਆਇਆ ਸੀ। ਸੰਦੇਸ਼ ਇਹ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਰਮਿਯਾਹ ਨੇ ਆਖਿਆ ਕਿ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਰਮਿਯਾਹ ਨੇ ਆਖਿਆ ਕਿ ਯਹੋਵਾਹ ਦਾ ਬਚਨ ਆਇਆ ਕਿ