Jeremiah 32:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ ਚਚੇਰੇ ਭਰਾ ਹਨਮੇਲ ਕੋਲੋਂ ਅਨਾਬੋਬ ਵਾਲਾ ਖੇਤ ਖਰੀਦ ਲਿਆ। ਮੈਂ ਉਸ ਨੂੰ ਚਾਂਦੀ ਦੇ 17 ਸ਼ੈਕਲ ਤੋਂਲਕੇ ਦੇ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤ੍ਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਸਤਾਰਾਂ ਰੁਪਏ ਚਾਂਦੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਖੇਤ ਨੂੰ ਜਿਹੜਾ ਅਨਾਥੋਥ ਵਿੱਚ ਸੀ ਆਪਣੇ ਚਾਚੇ ਦੇ ਪੁੱਤਰ ਹਨਮਏਲ ਤੋਂ ਮੁੱਲ ਲੈ ਲਿਆ ਅਤੇ ਮੈਂ ਉਹ ਨੂੰ ਤੋਲ ਕੇ ਚਾਂਦੀ ਦਿੱਤੀ ਅਰਥਾਤ ਦੋ ਸੌ ਗ੍ਰਾਮ ਚਾਂਦੀ