Jeremiah 33:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਦੂਸਰੀ ਵਾਰੀ ਮਿਲਿਆ। ਯਿਰਮਿਯਾਹ ਹਾਲੇ ਤੱਕ ਗਾਰਦ ਦੇ ਵਰਾਂਡੇ ਅੰਦਰ ਕੈਦ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦ ਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ