Jeremiah 34:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਸੰਦੇਸ਼ ਉਦੋਂ ਮਿਲਿਆ ਜਦੋਂ ਬਾਬਲ ਦਾ ਰਾਜਾ ਨਬੂਕਦਨੱਸਰ ਯਰੂਸ਼ਲਮ ਅਤੇ ਇਸਦੇ ਆਲੇ-ਦੁਆਲੇ ਦੇ ਸਾਰੇ ਕਸਬਿਆਂ ਵਿਰੁੱਧ ਜੰਗ ਕਰ ਰਿਹਾ ਸੀ। ਨਬੂਕਦਨੱਸਰ ਕੋਲ ਆਪਣੀ ਫ਼ੌਜ ਵੀ ਸੀ ਅਤੇ ਉਨ੍ਹਾਂ ਰਾਜਾਂ ਦੀ ਫ਼ੌਜ ਵੀ ਸੀ ਜਿੱਥੇ ਉਹ ਰਾਜ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਰਾਜਾ ਨਬੂਕਦਨੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ