Jeremiah 34:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਿਰਮਿਯਾਹ ਨੇ ਯਰੂਸ਼ਲਮ ਵਿੱਚ ਜਾਕੇ ਸਿਦਕੀਯਾਹ ਨੂੰ ਯਹੋਵਾਹ ਦਾ ਸੰਦੇਸ਼ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਰਮਿਯਾਹ ਨਬੀ ਨੇ ਏਹ ਸਾਰੀਆਂ ਗੱਲਾਂ ਯਰੂਸ਼ਲਮ ਵਿੱਚ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਆਖੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਰਮਿਯਾਹ ਨਬੀ ਨੇ ਇਹ ਸਾਰੀਆਂ ਗੱਲਾਂ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖੀਆਂ