Jeremiah 34:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਦੋਂ ਦੀ ਗੱਲ ਹੈ ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਦੇ ਖਿਲਾਫ਼ ਲੜ ਰਹੀ ਸੀ। ਬਾਬਲ ਦੀ ਫ਼ੌਜ ਯਹੂਦਾਹ ਦੇ ਉਨ੍ਹਾਂ ਸ਼ਹਿਰਾਂ ਦੇ ਖਿਲਾਫ਼ ਵੀ ਲੜ ਰਹੀ ਸੀ ਜਿਨ੍ਹਾਂ ਉੱਪਰ ਹਾਲੇ ਤੀਕ ਕਬਜ਼ਾ ਨਹੀਂ ਸੀ ਹੋਇਆ। ਉਹ ਸ਼ਹਿਰ ਸਨ ਲਾਕੀਸ਼ ਅਤੇ ਅਜ਼ੇਕਾਹ। ਸਿਰਫ਼ ਇਹੀ ਅਜਿਹੇ ਕਿਲਾਬੰਦ ਸ਼ਹਿਰ ਸਨ ਜਿਹੜੇ ਯਹੂਦਾਹ ਦੀ ਧਰਤੀ ਉੱਤੇ ਬਚੇ ਰਹਿ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਬਾਬਲ ਦੇ ਪਾਤਸ਼ਾਹ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਏਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬਾਬਲ ਦੇ ਰਾਜਾ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ, ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਇਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।