Jeremiah 34:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਸਿਦਕੀਯਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਉਹ ਸਾਰੇ ਇਬਰਾਨੀ ਗੁਲਾਮਾਂ ਨੂੰ ਆਜ਼ਾਦ ਕਰ ਦੇਵੇਗਾ। ਜਦੋਂ ਸਿਦਕੀਯਾਹ ਨੇ ਉਹ ਇਕਰਾਰਨਾਮਾ ਕਰ ਲਿਆ ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਪਾਤਸ਼ਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਓਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਰਾਜਾ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਉਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ