Jeremiah 35:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, “ਯਿਰਮਿਯਾਹ, ਜਾਹ ਅਤੇ ਇਹ ਸੰਦੇਸ਼ ਯਹੂਦਾਹ ਦੇ ਬੰਦਿਆਂ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਦੱਸ: ਤੁਹਾਨੂੰ ਲੋਕਾਂ ਨੂੰ ਸਬਕ ਸਿਖਣਾ ਚਾਹੀਦਾ ਹੈ ਅਤੇ ਮੇਰੇ ਸੰਦੇਸ਼ ਨੂੰ ਮੰਨਣਾ ਚਾਹੀਦਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਜਾਹ ਅਤੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਤੂੰ ਆਖ, ਕੀ ਤੁਸੀਂ ਸਿੱਖਿਆ ਨਾ ਲਓਗੇ ਭਈ ਮੇਰੀਆਂ ਗੱਲਾਂ ਸੁਣੋਗੇ? ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਜਾ ਅਤੇ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਤੂੰ ਆਖ, ਕੀ ਤੁਸੀਂ ਸਿੱਖਿਆ ਨਾ ਲਓਗੇ ਭਈ ਮੇਰੀਆਂ ਗੱਲਾਂ ਸੁਣੋਗੇ? ਯਹੋਵਾਹ ਦਾ ਵਾਕ ਹੈ