Jeremiah 35:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਰੇਕਾਬ ਦੇ ਪੁੱਤਰ ਯੋਨਾਦਾਬ ਨੇ ਆਪਣੇ ਪੁੱਤਰਾਂ ਨੂੰ ਸ਼ਰਾਬ ਨਾ ਪੀਣ ਦਾ ਹੁਕਮ ਕੀਤਾ ਅਤੇ ਉਹ ਆਦੇਸ਼ ਮੰਨਿਆ ਗਿਆ ਹੈ। ਅੱਜ ਦਿਨ ਤੀਕ ਯੋਨਾਦਾਬ ਦੇ ਉਤਰਾਧਿਕਾਰੀਆਂ ਨੇ ਆਪਣੇ ਪੁਰਖੇ ਦਾ ਆਦੇਸ਼ ਮੰਨਿਆ ਹੈ। ਉਹ ਸ਼ਰਾਬ ਨਹੀਂ ਪੀਂਦੇ। ਪਰ ਮੈਂ ਯਹੋਵਾਹ ਹਾਂ। ਅਤੇ ਮੈਂ ਯਹੂਦਾਹ ਦੇ ਤੁਸਾਂ ਲੋਕਾਂ ਨੂੰ ਬਾਰ-ਬਾਰ ਸੰਦੇਸ਼ ਦਿੱਤੇ ਹਨ ਪਰ ਤੁਸੀਂ ਮੇਰਾ ਹੁਕਮ ਨਹੀਂ ਮੰਨਿਆ।
Punjabi Bible 2016 - ਪਵਿੱਤਰ ਬਾਈਬਲ O.V.
ਰੇਕਾਬ ਦੇ ਪੁੱਤ੍ਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਹ ਨੇ ਆਪਣੇ ਪੁੱਤ੍ਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਓਹਨਾਂ ਨੇ ਅੱਜ ਦੇ ਦਿਨ ਤੀਕ ਨਹੀਂ ਪੀਤੀ ਕਿਉਂ ਜੋ ਓਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸਾਂ ਮੇਰੇ ਨਾ ਸੁਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰੇਕਾਬ ਦੇ ਪੁੱਤਰ ਯੋਨਾਦਾਬ ਦੀਆਂ ਗੱਲਾਂ ਕਾਇਮ ਰੱਖੀਆਂ ਗਈਆਂ ਜਿਸ ਨੇ ਆਪਣੇ ਪੁੱਤਰਾਂ ਨੂੰ ਹੁਕਮ ਦਿੱਤਾ ਕਿ ਮਧ ਨਾ ਪੀਣੀ। ਉਹਨਾਂ ਨੇ ਅੱਜ ਦੇ ਦਿਨ ਤੱਕ ਨਹੀਂ ਪੀਤੀ ਕਿਉਂ ਜੋ ਉਹਨਾਂ ਨੇ ਆਪਣੇ ਪਿਤਾ ਦਾ ਹੁਕਮ ਮੰਨਿਆ। ਮੈਂ ਤੁਹਾਡੇ ਨਾਲ ਗੱਲ ਕੀਤੀ, ਸਗੋਂ ਜਤਨ ਨਾਲ ਗੱਲ ਕੀਤੀ, ਪਰ ਤੁਸੀਂ ਮੇਰੀ ਨਾ ਸੁਣੀ