Jeremiah 35:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਰਮਿਯਾਹ ਨੇ ਰੇਕਾਬੀ ਲੋਕਾਂ ਦੇ ਪਰਿਵਾਰ ਨੂੰ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ‘ਤੁਸੀਂ ਲੋਕਾਂ ਨੇ ਆਪਣੇ ਪੁਰਖੇ ਯੋਨਾਦਾਬ ਦੇ ਆਦੇਸ਼ ਮਂਨੇ ਹਨ। ਤੁਸੀਂ ਯੋਨਾਦਾਬ ਦੀਆਂ ਸਾਰੀਆਂ ਸਿੱਖਿਆਵਾਂ ਉੱਤੇ ਚੱਲੇ ਹੋ। ਤੁਸੀਂ ਹਰ ਉਹ ਗੱਲ ਕੀਤੀ ਹੈ ਜਿਸਦਾ ਉਸ ਨੇ ਆਦੇਸ਼ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਏਸ ਲਈ ਜੋ ਤੁਸਾਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਨਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇਸ ਲਈ ਜੋ ਤੁਸੀਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਣਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ