Jeremiah 35:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਇੱਥੇ ਰੇਕਾਬ ਦੇ ਪੁੱਤਰ ਯੋਨਾਦਾਬ ਦਾ ਕੋਈ ਨਾ ਕੋਈ ਉੱਤਰਾਧਿਕਾਰੀ ਮੇਰੀ ਸੇਵਾ ਕਰਨ ਵਾਲਾ ਹਮੇਸ਼ਾ ਹੋਵੇਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਸਾਰੇ ਦਿਨਾਂ ਤੀਕ ਮੇਰੇ ਸਨਮੁਖ ਖੜੇ ਹੋਣ ਲਈ ਰੇਕਾਬ ਦੇ ਪੁੱਤ੍ਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੇ ਦਿਨਾਂ ਤੱਕ ਮੇਰੇ ਸਨਮੁਖ ਖੜ੍ਹੇ ਹੋਣ ਲਈ ਰੇਕਾਬ ਦੇ ਪੁੱਤਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।