Jeremiah 35:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਰੇਕਾਬੀ ਪਰਿਵਾਰ ਕੋਲ ਜਾਹ। ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਦੇ ਵੱਖੀ ਵਾਲੇ ਪਾਸੇ ਦੇ ਕਿਸੇ ਕਮਰੇ ਵਿੱਚ ਆਉਣ ਦਾ ਸੱਦਾ ਦੇਵੀਂ। ਉਨ੍ਹਾਂ ਨੂੰ ਪੀਣ ਲਈ ਸ਼ਰਾਬ ਦੇਵੀਂ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਰੇਕਾਬੀਆਂ ਦੇ ਘਰ ਜਾਹ ਅਤੇ ਓਹਨਾਂ ਨਾਲ ਗੱਲ ਕਰ ਅਤੇ ਓਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਮਧ ਪਿਲਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਰੇਕਾਬੀਆਂ ਦੇ ਘਰ ਜਾ ਅਤੇ ਉਹਨਾਂ ਨਾਲ ਗੱਲ ਕਰ ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਕਿਸੇ ਕੋਠੜੀ ਵਿੱਚ ਲਿਆ ਅਤੇ ਉਹਨਾਂ ਨੂੰ ਮਧ ਪਿਲਾ