Jeremiah 35:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਯਅਜ਼ਨਯਾਹ ਨੂੰ ਲੈਣ ਲਈ ਗਿਆ। ਯਅਜ਼ਨਯਾਹ ਯਿਰਮਿਯਾਹ ਦਾ ਪੁੱਤਰ ਸੀ। ਯਿਰਮਿਯਾਹ ਹਬਸਿਨ੍ਨਯਾਹ ਦਾ ਪੁੱਤਰ ਸੀ। ਅਤੇ ਮੈਂ ਯਅਜ਼ਨਯਾਹ ਦੇ ਸਾਰੇ ਭਰਾਵਾਂ ਅਤੇ ਪੁੱਤਰਾਂ ਨੂੰ ਇਕੱਠਾ ਕਰ ਲੈ ਲਿਆ। ਮੈਂ ਰੇਕਾਬੀਆਂ ਦੇ ਪੂਰੇ ਪਰਿਵਾਰਾਂ ਨੂੰ ਇਕੱਠਾ ਕਰ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਹਬੱਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤ੍ਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤ੍ਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਹੱਬਸਿਨਯਾਹ ਦੇ ਪੋਤੇ ਯਿਰਮਿਯਾਹ ਦੇ ਪੁੱਤਰ ਯਅਜ਼ਨਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਸ ਦੇ ਸਾਰੇ ਪੁੱਤਰਾਂ ਨੂੰ ਅਤੇ ਰੇਕਾਬੀਆਂ ਦੇ ਸਾਰੇ ਘਰਾਣੇ ਨੂੰ ਲਿਆ