Jeremiah 35:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਇਹ ਵੀ ਕਿ ਤੁਹਾਨੂੰ ਕਦੇ ਵੀ ਮਕਾਨ ਨਹੀਂ ਉਸਾਰਨੇ ਚਾਹੀਦੇ, ਬੀਜ ਨਹੀਂ ਬੀਜਣੇ ਚਾਹੀਦੇ ਜਾਂ ਅੰਗੂਰਾਂ ਦੇ ਬਗੀਚੇ ਨਹੀਂ ਲਗਾਉਣੇ ਚਾਹੀਦੇ। ਤੁਹਾਨੂੰ ਇਨ੍ਹਾਂ ਵਿੱਚੋਂ ਕੋਈ ਵੀ ਗੱਲ ਨਹੀਂ ਕਰਨੀ ਚਾਹੀਦੀ। ਤੁਹਾਨੂੰ ਸਿਰਫ਼ ਤੰਬੂਆਂ ਵਿੱਚ ਰਹਿਣਾ ਚਾਹੀਦਾ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਲੰਮੇ ਸਮੇਂ ਤੀਕ ਉਸ ਧਰਤੀ ਉੱਤੇ ਰਹੋਁਗੇ ਜਿੱਥੇ ਤੁਸੀਂ ਇੱਕ ਥਾਂ ਤੋਂ ਦੂਜੀ ਥਾਂ ਤੇ ਘੁੰਮਦੇ ਹੋ।’
Punjabi Bible 2016 - ਪਵਿੱਤਰ ਬਾਈਬਲ O.V.
ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਏਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਘਰ ਬਣਾਓ, ਨਾ ਬੀ ਬੀਜੋ, ਨਾ ਅੰਗੂਰੀ ਬਾਗ਼ ਲਾਓ, ਨਾ ਆਪਣੇ ਕੋਲ ਰੱਖੋ, ਸਗੋਂ ਆਪਣੇ ਸਾਰੇ ਦਿਨ ਤੰਬੂਆਂ ਵਿੱਚ ਵੱਸੋ, ਇਸ ਲਈ ਭਈ ਤੁਸੀਂ ਉਸ ਭੂਮੀ ਉੱਤੇ ਬਹੁਤੇ ਦਿਨ ਜੀਉਂਦੇ ਰਹੋ ਜਿੱਥੇ ਤੁਸੀਂ ਪਰਦੇਸੀ ਹੋਵੋਗੇ