Jeremiah 36:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਮੀਕਾਯਾਹ ਨਾਂ ਦੇ ਬੰਦੇ ਨੇ ਯਹੋਵਾਹ ਦੇ ਉਹ ਸਾਰੇ ਸੰਦੇਸ਼ ਸੁਣੇ ਜਿਨ੍ਹਾਂ ਨੂੰ ਬਾਰੂਕ ਨੇ ਪੱਤਰੀ ਤੋਂ ਪੜ੍ਹ ਕੇ ਸੁਣਾਇਆ। ਮੀਕਾਯਾਹ ਗਮਰਯਾਹ ਦਾ ਪੁੱਤਰ ਸੀ ਜਿਹੜਾ ਸ਼ਾਫ਼ਾਨ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸ਼ਾਫ਼ਾਨ ਦੇ ਪੋਤੇ ਗਮਰਯਾਹ ਦੇ ਪੁੱਤ੍ਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੁੱਤ੍ਰੀ ਵਿੱਚ ਸਨ ਸੁਣੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸ਼ਾਫਾਨ ਦੇ ਪੋਤੇ ਗਮਰਯਾਹ ਦੇ ਪੁੱਤਰ ਮੀਕਾਯਾਹ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਪੱਤ੍ਰੀ ਵਿੱਚ ਸਨ ਸੁਣੀਆਂ