Jeremiah 36:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੀਕਾਯਾਹ ਨੇ ਪੱਤਰੀ ਦੇ ਸੰਦੇਸ਼ਾਂ ਨੂੰ ਸੁਣਿਆ ਤਾਂ ਉਹ ਰਾਜੇ ਦੇ ਮਹਿਲ ਵਿੱਚ ਸੱਕੱਤਰ ਦੇ ਕਮਰੇ ਵਿੱਚ ਚੱਲਾ ਗਿਆ। ਸਾਰੇ ਸ਼ਾਹੀ ਅਧਿਕਾਰੀ ਰਾਜੇ ਦੇ ਮਹਿਲ ਵਿੱਚ ਓੱਥੇ ਬੈਠੇ ਹੋਏ ਸਨ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਅਲੀਸ਼ਾਮਾ ਲਿਖਾਰੀ, ਸੱਕੱਤਰ, ਸ਼ਮਅਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲ-ਨਾਥਾਨ, ਸ਼ਾਫ਼ਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਹੋਰ ਸਾਰੇ ਸ਼ਾਹੀ ਅਧਿਕਾਰੀ ਵੀ ਓੱਥੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉੱਤਰ ਕੇ ਪਾਤਸ਼ਾਹ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤ੍ਰ ਦਲਾਯਾਹ, ਅਕਬੋਰ ਦਾ ਪੁੱਤ੍ਰ ਅਲਨਾਥਾਨ, ਸ਼ਾਫ਼ਾਨ ਦਾ ਪੁੱਤ੍ਰ ਗਮਰਯਾਹ, ਹਨਨਯਾਹ ਦਾ ਪੁੱਤ੍ਰ ਸਿਦਕੀਯਾਹ ਅਤੇ ਸਾਰੇ ਸਰਦਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਉਤਰ ਕੇ ਰਾਜਾ ਦੇ ਮਹਿਲ ਵਿੱਚ ਲਿਖਾਰੀ ਦੀ ਕੋਠੜੀ ਉੱਤੇ ਗਿਆ। ਵੇਖੋ, ਉੱਥੇ ਸਾਰੇ ਸਰਦਾਰ ਬੈਠੇ ਸਨ, ਅਲੀਸ਼ਾਮਾ ਲਿਖਾਰੀ, ਸ਼ਮਆਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲਨਾਥਾਨ, ਸ਼ਾਫਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਸਾਰੇ ਸਰਦਾਰ