Jeremiah 36:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੀਕਾਯਾਹ ਨੇ ਉਨ੍ਹਾਂ ਅਧਿਕਾਰੀਆਂ ਨੂੰ ਉਹ ਸਾਰਾ ਕੁਝ ਦੱਸਿਆ ਜਿਹ੍ਹੜਾ ਉਸ ਨੇ ਬਾਰੂਕ ਨੂੰ ਪੱਤਰੀ ਵਿੱਚੋਂ ਪੜ੍ਹਦੇ ਸੁਣਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੀਕਾਯਾਹ ਨੇ ਸਾਰੀਆਂ ਗੱਲਾਂ ਓਹਨਾਂ ਨੂੰ ਦੱਸੀਆਂ ਜਿਹੜੀਆਂ ਬਾਰੂਕ ਨੇ ਪੱਤ੍ਰੀ ਵਿੱਚੋਂ ਪੜ੍ਹੀਆਂ ਅਤੇ ਪਰਜਾ ਦੇ ਕੰਨੀਂ ਸੁਣਾਈਆਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੀਕਾਯਾਹ ਨੇ ਸਾਰੀਆਂ ਗੱਲਾਂ ਉਹਨਾਂ ਨੂੰ ਦੱਸੀਆਂ ਜਿਹੜੀਆਂ ਬਾਰੂਕ ਨੇ ਪੱਤ੍ਰੀ ਵਿੱਚੋਂ ਪੜ੍ਹੀਆਂ ਅਤੇ ਪਰਜਾ ਦੇ ਕੰਨੀਂ ਸੁਣਾਈਆਂ ਸਨ