Jeremiah 36:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹਾਂ,” ਬਾਰੂਕ ਨੇ ਜਵਾਬ ਦਿੱਤਾ। “ਯਿਰਮਿਯਾਹ ਬੋਲਦਾ ਗਿਆ ਅਤੇ ਮੈਂ ਸਾਰੇ ਸੰਦੇਸ਼ ਇਸ ਪੱਤਰੀ ਉੱਤੇ ਸਿਆਹੀ ਨਾਲ ਲਿਖ ਲੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਬਾਰੂਕ ਨੇ ਓਹਨਾਂ ਨੂੰ ਆਖਿਆ ਉਹ ਏਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿੱਖਦਾ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਬਾਰੂਕ ਨੇ ਉਹਨਾਂ ਨੂੰ ਆਖਿਆ ਕਿ ਉਹ ਇਹ ਸਾਰੀਆਂ ਗੱਲਾਂ ਆਪਣੇ ਮੂੰਹੋਂ ਉੱਚਰਦਾ ਗਿਆ ਅਤੇ ਮੈਂ ਸਿਆਹੀ ਨਾਲ ਪੱਤ੍ਰੀ ਉੱਤੇ ਲਿਖਦਾ ਗਿਆ