Jeremiah 36:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚ ਰੱਖ ਦਿੱਤੀ। ਉਹ ਰਾਜੇ ਯਹੋਯਾਕੀਮ ਕੋਲ ਗਏ ਅਤੇ ਉਸ ਨੂੰ ਪੱਤਰੀ ਬਾਰੇ ਸਾਰਾ ਕੁਝ ਦੱਸ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਵੇਹੜੇ ਵਿੱਚ ਪਾਤਸ਼ਾਹ ਕੋਲ ਗਏ ਪਰ ਉਸ ਲਪੇਟੇ ਹੋਏ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਓਹਨਾਂ ਨੇ ਓਹ ਸਾਰੀਆਂ ਗੱਲਾਂ ਪਾਤਸ਼ਾਹ ਨੂੰ ਸੁਣਾਈਆਂ ਅਤੇ ਦੱਸੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਿਹੜੇ ਵਿੱਚ ਰਾਜਾ ਕੋਲ ਗਏ ਪਰ ਉਸ ਲਪੇਟੇ ਹੋਏ ਪੱਤਰ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚ ਰਖਵਾ ਗਏ। ਉਹਨਾਂ ਨੇ ਉਹ ਸਾਰੀਆਂ ਗੱਲਾਂ ਰਾਜਾ ਨੂੰ ਸੁਣਾਈਆਂ ਅਤੇ ਦੱਸੀਆਂ