Jeremiah 36:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਰਾਜੇ ਯਹੋਯਾਕੀਮ ਨੇ ਯੇਹੂਦੀ ਨੂੰ ਪੱਤਰੀ ਲਿਆਉਣ ਲਈ ਘਲਿਆ। ਯ੍ਯੇਹੂਦੀ ਨੇ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚੋਂ ਪੱਤਰੀ ਲੈ ਆਂਦੀ। ਫ਼ੇਰ ਯੇਹੂਦੀ ਨੇ ਰਾਜੇ ਅਤੇ ਉਨ੍ਹਾਂ ਸਾਰੇ ਸੇਵਾਦਾਰਾਂ ਨੂੰ ਉਹ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਰਾਜੇ ਦੇ ਆਲੇ-ਦੁਆਲੇ ਖਲੋਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਯਹੂਦੀ ਨੂੰ ਘੱਲਿਆ ਕਿ ਉਸ ਲਪੇਟੇ ਹੋਏ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਪਾਤਸ਼ਾਹ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਨੇ ਕੰਨੀਂ ਜਿਹੜੇ ਯਹੂਦਾਹ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਰਾਜਾ ਨੇ ਯਹੂਦੀ ਨੂੰ ਭੇਜਿਆ ਕਿ ਉਸ ਲਪੇਟੇ ਹੋਏ ਪੱਤਰ ਨੂੰ ਲਿਆਵੇ ਤਾਂ ਉਹ ਉਸ ਨੂੰ ਅਲੀਸ਼ਾਮਾ ਲਿਖਾਰੀ ਦੀ ਕੋਠੜੀ ਵਿੱਚੋਂ ਲੈ ਆਇਆ। ਯਹੂਦੀ ਨੇ ਰਾਜਾ ਦੇ ਕੰਨੀਂ ਅਤੇ ਸਾਰੇ ਸਰਦਾਰਾਂ ਦੇ ਕੰਨੀਂ ਜਿਹੜੇ ਰਾਜਾ ਦੇ ਅੱਗੇ ਖਲੋਤੇ ਸਨ ਉਸ ਨੂੰ ਪੜ੍ਹ ਕੇ ਸੁਣਾਇਆ