Jeremiah 36:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਸ ਸਮੇਂ ਇਹ ਘਟਨਾ ਵਾਪਰੀ ਉਹ 9ਵਾਂ ਮਹੀਨਾ ਸੀ, ਇਸ ਲਈ ਰਾਜਾ ਯਹੋਯਾਕੀਮ ਆਪਣੇ ਸਰਦੀ ਦੇ ਮਹਿਲ ਵਿੱਚ ਬੈਠਾ ਹੋਇਆ ਸੀ। ਰਾਜੇ ਦੇ ਸਾਹਮਣੇ ਇੱਕ ਛੋਟੇ ਜਿਹੇ ਚੁਲ੍ਹੇ ਵਿੱਚ ਅੱਗ ਬਲ ਰਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਾ ਸਿਆਲ ਵਾਲੇ ਮਹਿਲ ਵਿੱਚ ਬੈਠਾ ਹੋਇਆ ਸੀ। ਨੌਵਾਂ ਮਹੀਨਾ ਸੀ ਅਤੇ ਉਹ ਦੇ ਅੱਗੇ ਅੰਗੀਠੀ ਬਲਦੀ ਸੀ