Jeremiah 36:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜਦੋਂ ਰਾਜੇ ਯਹੋਯਾਕੀਮ ਅਤੇ ਉਸ ਦੇ ਸੇਵਾਦਾਰਾਂ ਨੇ ਪੱਤਰੀ ਦੇ ਸੰਦੇਸ਼ ਸੁਣੇ ਉਹ ਭੈਭੀਤ ਨਹੀਂ ਸਨ। ਉਨ੍ਹਾਂ ਨੇ ਆਪਣੇ ਕੀਤੇ ਮੰਦੇ ਕੰਮਾਂ ਉੱਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਕਪੜੇ ਨਹੀਂ ਪਾੜੇ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਓਹ ਡਰੇ, ਨਾ ਓਹਨਾਂ ਆਪਣੇ ਕੱਪੜੇ ਪਾੜੇ, ਨਾ ਪਾਤਸ਼ਾਹ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਨ੍ਹਾਂ ਨੇ ਏਹ ਸਾਰੀਆਂ ਗੱਲਾਂ ਸੁਣੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਉਹ ਡਰੇ, ਨਾ ਉਹਨਾਂ ਆਪਣੇ ਕੱਪੜੇ ਪਾੜੇ, ਨਾ ਰਾਜਾ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਹਨਾਂ ਨੇ ਇਹ ਸਾਰੀਆਂ ਗੱਲਾਂ ਸੁਣੀਆਂ