Jeremiah 36:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲ-ਨਾਥਾਨ, ਦਲਾਯਾਹ ਅਤੇ ਗਮਰਯਾਹ ਨੇ ਰਾਜੇ ਯਹੋਯਾਕੀਮ ਨਾਲ ਪੱਤਰੀ ਨੂੰ ਨਾ ਸਾੜਨ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਪਰ ਰਾਜੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਅਲਨਾਥਾਨ ਅਰ ਦਲਾਯਾਹ ਅਰ ਗਮਰਯਾਹ ਨੇ ਪਾਤਸ਼ਾਹ ਅੱਗੇ ਬੇਨਤੀ ਕੀਤੀ ਕਿ ਏਸ ਲਪੇਟੇ ਹੋਏ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਓਹਨਾਂ ਦੀ ਨਾ ਸੁਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਅਲਨਾਥਾਨ ਅਤੇ ਦਲਾਯਾਹ ਅਤੇ ਗਮਰਯਾਹ ਨੇ ਰਾਜਾ ਅੱਗੇ ਬੇਨਤੀ ਕੀਤੀ ਕਿ ਇਸ ਲਪੇਟੇ ਹੋਏ ਪੱਤਰ ਨੂੰ ਅੱਗ ਵਿੱਚ ਨਾ ਸਾੜੋ ਪਰ ਉਸ ਉਹਨਾਂ ਦੀ ਨਾ ਸੁਣੀ