Jeremiah 36:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਇਦ ਯਹੂਦਾਹ ਦਾ ਪਰਿਵਾਰ ਉਸ ਬਾਰੇ ਸੁਣ ਲਵੇ ਜੋ ਕੁਝ ਮੈਂ ਉਨ੍ਹਾਂ ਨਾਲ ਕਰਨ ਦੀਆਂ ਵਿਉਂਤਾਂ ਬਣਾ ਰਿਹਾ ਹਾਂ। ਅਤੇ ਸ਼ਾਇਦ ਉਹ ਮੰਦੇ ਕੰਮ ਕਰਨ ਤੋਂ ਹਟ ਜਾਣ। ਜੇ ਉਹ ਅਜਿਹਾ ਕਰਨਗੇ ਤਾਂ ਮੈਂ ਉਨ੍ਹਾਂ ਦੇ ਕੀਤੇ ਹੋਏ ਪਾਪ ਬਖਸ਼ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਓਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਓਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦਿਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਜਾਣੀਏ ਕਿ ਯਹੂਦਾਹ ਦਾ ਘਰਾਣਾ ਉਸ ਸਾਰੀ ਬੁਰਿਆਈ ਨੂੰ ਜਿਹ ਦਾ ਮੈਂ ਉਹਨਾਂ ਉੱਤੇ ਲਿਆਉਣ ਦਾ ਮਤਾ ਕੀਤਾ ਹੈ ਸੁਣੇ ਅਤੇ ਹਰ ਮਨੁੱਖ ਆਪਣੇ ਬੁਰੇ ਰਾਹ ਤੋਂ ਮੁੜੇ ਤਾਂ ਮੈਂ ਉਹਨਾਂ ਦੀ ਬਦੀ ਅਤੇ ਪਾਪ ਮਾਫ਼ ਕਰ ਦੇਵਾਂ