Jeremiah 36:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਯਹੋਵਾਹ ਯਹੂਦਾਹ ਦੇ ਰਾਜੇ ਯਹੋਯਾਕੀਮ ਬਾਰੇ ਜੋ ਆਖਦਾ ਹੈ ਉਹ ਇਹ ਹੈ: ਯਹੋਯਾਕੀਮ ਦੇ ਉਤਰਾਧਿਕਾਰੀ ਦਾਊਦ ਦੇ ਤਖਤ ਉੱਤੇ ਨਹੀਂ ਬੈਠਣਗੇ। ਜਦੋਂ ਯਹੋਯਾਕੀਮ ਮਰੇਗਾ ਤਾਂ ਉਸਦਾ ਸ਼ਾਹੀ ਸਸੱਕਾਰ ਨਹੀਂ ਹੋਵੇਗਾ, ਸਗੋਂ ਉਸਦੀ ਲਾਸ਼ ਨੂੰ ਬਾਹਰ ਧਰਤੀ ਉੱਤੇ ਸੁੱਟ ਦਿੱਤਾ ਜਾਵੇਗਾ। ਉਸਦੀ ਲਾਸ਼ ਨੂੰ ਦਿਨ ਦੀ ਗਰਮੀ ਅਤੇ ਰਾਤ ਦੀ ਕੋਹਰੇ ਭਰੀ ਸਰਦੀ ਵਿੱਚ ਪਿਆ ਰਹਿਣ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਵਿਖੇ ਐਉਂ ਫ਼ਰਮਾਉਂਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਦੇ ਸਿੰਘਾਸਣ ਉੱਤੇ ਬੈਠਣ ਲਈ ਉਹ ਦਾ ਕੋਈ ਨਾ ਹੋਵੇਗਾ, ਅਤੇ ਉਹ ਦੀ ਲੋਥ ਦਿਨ ਦੀ ਗਰਮੀ ਵਿੱਚ ਅਤੇ ਰਾਤ ਦੇ ਪਾਲੇ ਵਿੱਚ ਸੁੱਟੀ ਜਾਵੇਗੀ