Jeremiah 36:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਇਦ ਉਹ ਲੋਕ ਯਹੋਵਾਹ ਅੱਗੇ ਸਹਾਇਤਾ ਲਈ ਬੇਨਤੀ ਕਰਨ। ਸ਼ਾਇਦ ਹਰੇਕ ਬੰਦਾ ਮੰਦੇ ਕੰਮ ਕਰਨ ਤੋਂ ਹਟ ਜਾਵੇ। ਯਹੋਵਾਹ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਜਾਣੀਏ ਭਈ ਓਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਓਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਵਿੱਖੇ ਉਹ ਏਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਜਾਣੀਏ ਭਈ ਉਹਨਾਂ ਦਾ ਤਰਲਾ ਯਹੋਵਾਹ ਅੱਗੇ ਆਵੇ ਅਤੇ ਉਹਨਾਂ ਵਿੱਚੋਂ ਹਰੇਕ ਆਪਣੇ ਬੁਰੇ ਰਾਹ ਤੋਂ ਫਿਰੇ ਕਿਉਂ ਜੋ ਉਹ ਕ੍ਰੋਧ ਅਤੇ ਗੁੱਸਾ ਜਿਹ ਦੇ ਬਾਰੇ ਉਹ ਇਸ ਪਰਜਾ ਨਾਲ ਬੋਲਿਆ ਹੈ ਵੱਡਾ ਹੈ