Jeremiah 37:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਾਬਲ ਦੀ ਫ਼ੌਜ ਯਰੂਸ਼ਲਮ ਤੋਂ ਮਿਸਰ ਦੇ ਫ਼ਿਰਊਨ ਦੀ ਫ਼ੌਜ ਨਾਲ ਜੰਗ ਕਰਨ ਲਈ ਚੱਲੀ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਕਸਦੀਆਂ ਦੀ ਫੌਜ ਫ਼ਿਰਊਨ ਦੀ ਫੋਜ ਦੇ ਅੱਗੇ ਯਰੂਸ਼ਲਮ ਤੋਂ ਚੱਲੀ ਗਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਕਸਦੀਆਂ ਦੀ ਸਾਰੀ ਫੌਜ ਫ਼ਿਰਊਨ ਦੀ ਫੌਜ ਦੇ ਅੱਗੋਂ ਯਰੂਸ਼ਲਮ ਤੋਂ ਚਲੀ ਗਈ ਸੀ