Jeremiah 37:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਰਮਿਯਾਹ ਯਰੂਸ਼ਲਮ ਤੋਂ ਸਫ਼ਰ ਕਰਕੇ ਬਿਨਯਾਮੀਨ ਦੀ ਧਰਤੀ ਉੱਤੇ ਜਾਣਾ ਚਾਹੁੰਦਾ ਸੀ। ਉਹ ਓੱਥੇ ਆਪਣੇ ਪਰਿਵਾਰ ਦੀ ਜੈਦਾਦ ਦੇ ਵੰਡ ਦੇ ਮਸਲੇ ਨੂੰ ਹੱਲ ਕਰਨ ਜਾ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਦੇਸ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਇਲਾਕੇ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ