Jeremiah 37:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਰਮਿਯਾਹ ਨੇ ਯਿਰੀਯਾਹ ਨੂੰ ਆਖਿਆ, “ਇਹ ਸੱਚ ਨਹੀਂ ਹੈ। ਮੈਂ ਇੱਥੋਂ ਬਾਬਲ ਵਾਲਿਆਂ ਨਾਲ ਰਲਣ ਲਈ ਨਹੀਂ ਜਾ ਰਿਹਾ।” ਪਰ ਯਿਰੀਯਾਹ ਨੇ ਯਿਰਮਿਯਾਹ ਦੀ ਗੱਲ ਸੁਣਨ ਤੋਂ ਇਨਕਾਰ ਕਰ ਦਿੱਤਾ। ਅਤੇ ਯਿਰੀਯਾਹ ਨੇ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਨੂੰ ਯਰੂਸ਼ਲਮ ਦੇ ਸ਼ਾਹੀ ਅਧਿਕਾਰੀਆਂ ਕੋਲ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਿਰਮਿਯਾਹ ਨੇ ਆਖਿਆ, ਏਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ ਕੇ ਸਰਦਾਰਾਂ ਕੋਲ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ