Jeremiah 37:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਓਸੇ ਸਮੇਂ ਹੀ, ਫਿਰਊਨ ਦੀ ਫ਼ੌਜ ਵੀ ਮਿਸਰ ਤੋਂ ਯਹੂਦਾਹ ਵੱਲ ਕੂਚ ਕਰ ਦਿੱਤਾ ਸੀ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਦੇ ਸ਼ਹਿਰ ਨੂੰ ਹਰਾਉਣ ਲਈ ਘੇਰਾ ਪਾ ਲਿਆ ਸੀ। ਫ਼ੇਰ ਉਨ੍ਹਾਂ ਨੇ ਮਿਸਰ ਵੱਲੋਂ ਆ ਰਹੀ ਫ਼ੌਜ ਬਾਰੇ ਸੁਣਿਆ। ਇਸ ਲਈ ਬਾਬਲ ਦੀ ਫ਼ੌਜ ਮਿਸਰ ਦੀ ਫ਼ੌਜ ਨਾਲ ਲੜਨ ਲਈ ਚੱਲ ਚੁੱਕੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਨ੍ਹਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਓਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਓਹ ਯਰੂਸ਼ਲਮ ਤੋਂ ਤੁਰ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਹਨਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਉਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਉਹ ਯਰੂਸ਼ਲਮ ਤੋਂ ਤੁਰ ਗਏ।