Jeremiah 37:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਮਗਰੋਂ, ਬਾਬਲ ਦੀ ਫ਼ੌਜ ਇੱਥੇ ਵਾਪਸ ਆਵੇਗੀ। ਉਹ ਯਰੂਸ਼ਲਮ ਉੱਤੇ ਹਮਲਾ ਕਰੇਗੀ। ਫ਼ੇਰ ਬਾਬਲ ਦੀ ਉਹ ਫ਼ੌਜ ਯਰੂਸ਼ਲਮ ਉੱਤੇ ਕਬਜ਼ਾ ਕਰੇਗੀ ਅਤੇ ਸਾੜ ਦੇਵੇਗੀ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਸਦੀ ਫੇਰ ਆ ਕੇ ਏਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਏਹ ਨੂੰ ਲੈ ਲੈਣਗੇ ਅਤੇ ਏਹ ਨੂੰ ਅੱਗ ਨਾਲ ਸਾੜ ਦੇਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਸਦੀ ਫੇਰ ਆ ਕੇ ਇਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ।