Jeremiah 37:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਹ ਆਖਦਾ ਹੈ: ‘ਯਰੂਸ਼ਲਮ ਦੇ ਲੋਕੋ, ਆਪਣੇ-ਆਪ ਨੂੰ ਮੂਰਖ ਨਾ ਬਣਾਓ ਆਪਣੇ-ਆਪ ਨੂੰ ਇਹ ਨਾ ਆਖੋ, “ਬਾਬਲ ਦੀ ਫ਼ੌਜ ਸਾਨੂੰ ਅਵੱਸ਼ ਹੀ ਇੱਕਲਿਆਂ ਛੱਡ ਦੇਵੇਗੀ।” ਉਹ ਨਹੀਂ ਛੱਡੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਆਪਣੀਆਂ ਜਾਨਾਂ ਨੂੰ ਏਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਓਹ ਤਾਂ ਨਾ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਨੂੰ ਇਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ-ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਉਹ ਤਾਂ ਨਾ ਜਾਣਗੇ