Jeremiah 38:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਸ਼ਾਹੀ ਅਧਿਕਾਰੀਆਂ ਸੁਣ ਲਿਆ ਕਿ ਯਿਰਮਿਯਾਹ ਕੀ ਪ੍ਰਚਾਰ ਕਰ ਰਿਹਾ ਸੀ। ਉਹ ਸਨ: ਮੱਤਾਨ ਦਾ ਪੁੱਤਰ ਸ਼ਫਟਯਾਹ, ਪਸ਼ਹੂਰ ਦਾ ਪੁੱਤਰ ਗਦਲਯਾਹ, ਸ਼ਲਮਯਾਹ ਦਾ ਪੁੱਤਰ ਯੂਕਲ ਅਤੇ ਮਲਕੀਯਾਹ ਦਾ ਪੁੱਤਰ ਪਸ਼ਹੂਰ। ਯਿਰਮਿਯਾਹ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇ ਰਿਹਾ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਮੱਤਾਨ ਦੇ ਪੁੱਤ੍ਰ ਸ਼ਫਟਯਾਹ, ਪਸ਼ਹੂਰ ਦੇ ਪੁੱਤ੍ਰ ਗਦਲਯਾਹ, ਸ਼ਲਮਯਾਹ ਦੇ ਪੁੱਤ੍ਰ ਯੂਕਲ ਅਤੇ ਮਲਕੀਯਾਹ ਦੇ ਪੁੱਤ੍ਰ ਪਸ਼ਹੂਰ ਨੇ ਓਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੱਤਾਨ ਦੇ ਪੁੱਤਰ ਸ਼ਫਟਯਾਹ, ਪਸ਼ਹੂਰ ਦੇ ਪੁੱਤਰ ਗਦਲਯਾਹ, ਸ਼ਲਮਯਾਹ ਦੇ ਪੁੱਤਰ ਯੂਕਲ ਅਤੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੇ ਉਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ