Jeremiah 38:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਾਜੇ ਸਿਦਕੀਯਾਹ ਨੇ ਇਬੋਪੀਆ ਵਾਸੀ ਅਬਦ-ਮਲਕ ਨੂੰ ਇੱਕ ਆਦੇਸ਼ ਦਿੱਤਾ। ਆਦੇਸ਼ ਇਹ ਸੀ: “ਅਬਦ-ਮਲਕ, ਰਾਜ ਮਹਿਲ ਵਿੱਚੋਂ ਤਿੰਨ ਆਦਮੀ ਆਪਣੇ ਨਾਲ ਲੈ ਲੈ। ਜਾ ਜਾਕੇ ਯਿਰਮਿਯਾਹ ਨੂੰ ਉਸ ਦੇ ਮਰਨ ਤੋਂ ਪਹਿਲਾਂ ਟੋਏ ਵਿੱਚੋਂ ਕੱਢ ਲੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਾਤਸ਼ਾਹ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਏੱਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਹਰੇ ਵਿੱਚੋਂ ਕੱਢ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਰਾਜਾ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਐਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਰੇ ਵਿੱਚੋਂ ਕੱਢ