Jeremiah 38:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਬੋਪੀਆ ਦੇ ਅਬਦ-ਮਲਕ ਨੇ ਯਿਰਮਿਯਾਹ ਨੂੰ ਆਖਿਆ, “ਇਨ੍ਹਾਂ ਫ਼ਟੇ ਪੁਰਾਣੇ ਕਪੜਿਆਂ ਨੂੰ ਆਪਣੀਆਂ ਕੱਛਾਂ ਵਿੱਚ ਰੱਖ ਲੈ। ਜਦੋਂ ਅਸੀਂ ਤੈਨੂੰ ਬਾਹਰ ਖਿੱਚਾਂਗੇ ਤਾਂ ਇਹ ਚਿਬੜੇ ਤੇਰੀਆਂ ਕੱਛਾਂ ਲਈ ਪੈਡ ਦਾ ਕੰਮ ਕਰਨਗੇ। ਫ਼ੇਰ ਰੱਸਿਆਂ ਨਾਲ ਤੈਨੂੰ ਤਕਲੀਫ਼ ਨਹੀਂ ਹੋਵੇਗੀ।” ਇਸ ਤਰ੍ਹਾਂ ਯਿਰਮਿਯਾਹ ਨੇ ਓਵੇਂ ਹੀ ਕੀਤਾ ਜਿਵੇਂ ਅਬਦ-ਮਲਕ ਨੇ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਬਦ-ਮਲਕ ਕੂਸ਼ੀ ਨੇ ਯਿਰਮਿਯਾਹ ਨੂੰ ਆਖਿਆ, ਇਨ੍ਹਾਂ ਚਿੱਥੜਿਆਂ ਅਤੇ ਹੰਢੇ ਹੋਇਆਂ ਲੀੜਿਆਂ ਨੂੰ ਰੱਸੀਆਂ ਦੇ ਹੇਠ ਦੀ ਆਪਣੀਆਂ ਬਗਲਾਂ ਹੇਠ ਰੱਖ। ਸੋ ਯਿਰਮਿਯਾਹ ਨੇ ਓਵੇਂ ਹੀ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਬਦ-ਮਲਕ ਕੂਸ਼ੀ ਨੇ ਯਿਰਮਿਯਾਹ ਨੂੰ ਆਖਿਆ, ਇਹਨਾਂ ਚਿੱਥੜਿਆਂ ਅਤੇ ਹੰਢੇ ਹੋਇਆਂ ਲੀੜਿਆਂ ਨੂੰ ਰੱਸੀਆਂ ਦੇ ਹੇਠ ਦੀ ਆਪਣੀਆਂ ਬਗਲਾਂ ਹੇਠ ਰੱਖ। ਸੋ ਯਿਰਮਿਯਾਹ ਨੇ ਉਵੇਂ ਹੀ ਕੀਤਾ