Jeremiah 38:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵਾਪਰਿਆ ਇਹ ਕਿ ਰਾਜੇ ਦੇ ਉਹ ਸ਼ਾਹੀ ਅਧਿਕਾਰੀ ਯਿਰਮਿਯਾਹ ਨੂੰ ਸਵਾਲ ਪੁੱਛਣ ਜ਼ਰੂਰ ਆਏ। ਇਸ ਲਈ ਯਿਰਮਿਯਾਹ ਨੇ ਉਨ੍ਹਾਂ ਨੂੰ ਹਰ ਉਹ ਗੱਲ ਦੱਸ ਦਿੱਤੀ ਜਿਸਦਾ ਰਾਜੇ ਨੇ ਆਦੇਸ਼ ਦਿੱਤਾ ਸੀ। ਤਾਂ ਫ਼ੇਰ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਇੱਕਲਿਆਂ ਛੱਡ ਦਿੱਤਾ। ਕਿਸੇ ਬੰਦੇ ਨੇ ਵੀ ਨਹੀਂ ਸੀ ਸੁਣਿਆ ਕਿ ਯਿਰਮਿਯਾਹ ਅਤੇ ਰਾਜੇ ਦੀ ਕੀ ਗੱਲ ਬਾਤ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਓਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਓਹਨਾਂ ਨੂੰ ਓਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਪਾਤਸ਼ਾਹ ਨੇ ਹੁਕਮ ਦਿੱਤਾ ਸੀ। ਓਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਉਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਰਾਜਾ ਨੇ ਹੁਕਮ ਦਿੱਤਾ ਸੀ। ਉਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ